• About Us
  • Contact
  • Privacy Policy
  • Terms and Conditions
Monday, November 9, 2026
  • Login
  • Register
Page3News Worldwide
  • Home
  • E-Paper
  • Subscriptions
  • Countries
    • USA
    • Canada
    • India
    • Balochistan
    • Thailand
    • UK
    • Australia
  • Language Wise News
    • Thai News
    • Punjabi News
    • Hindi News
  • Other News
    • World News
    • Latest Movie Reviews
    • Culture
    • Finance
    • Hollywood
    • Business
    • Entertainment
    • Sports
    • Lifestyle
    • Fashion
    • food
    • Health
    • Travel
    • Politics
    • Science
    • Tech
  • Multilingual Editorial
    • English Editorials
    • Thai Editorials
    • Hindi Editorials
    • Punjabi Editorials
    • Page3News Special
No Result
View All Result
  • Home
  • E-Paper
  • Subscriptions
  • Countries
    • USA
    • Canada
    • India
    • Balochistan
    • Thailand
    • UK
    • Australia
  • Language Wise News
    • Thai News
    • Punjabi News
    • Hindi News
  • Other News
    • World News
    • Latest Movie Reviews
    • Culture
    • Finance
    • Hollywood
    • Business
    • Entertainment
    • Sports
    • Lifestyle
    • Fashion
    • food
    • Health
    • Travel
    • Politics
    • Science
    • Tech
  • Multilingual Editorial
    • English Editorials
    • Thai Editorials
    • Hindi Editorials
    • Punjabi Editorials
    • Page3News Special
No Result
View All Result
Page3News Worldwide
No Result
View All Result
Home Punjabi News

11ਵੀਂ ਪੰਜਾਬ ਸਟੇਟ ਸਬ ਜੂਨੀਅਰ, ਜੂਨੀਅਰ ਅਤੇ ਸੀਨੀਅਰ ਗਤਕਾ ਚੈਂਪੀਅਨਸ਼ਿਪ ਦਾ ਤਖ਼ਤ ਸ੍ਰੀ ਦਮਦਮਾ ਸਾਹਿਬ ਵਿੱਖੇ ਸ਼ਾਨੋ ਸ਼ੌਕਤ ਨਾਲ ਆਗਾਜ਼- ਡਾ: ਰਜਿੰਦਰ ਸਿੰਘ ਸੋਹਲ

by Page 3 News International Desk
September 2, 2026
in Punjabi News
0
0
SHARES
5
VIEWS
Share on FacebookShare on TwitterShare on WhatsappShare on TelegramShare on LineShare on Email

RelatedPosts

ਮੀਨਾ ਪਰਮਾਰ ਫਾਊਂਡੇਸ਼ਨ ਯੂਕੇ ਵੱਲੋਂ ਸਾਲਾਨਾ ਇਨਾਮ ਵੰਡ ਸਮਾਰੋਹ, ਦੋ ਸ਼ਖ਼ਸੀਅਤਾਂ ਨੂੰ ਲਾਈਫ ਟਾਈਮ ਅਚੀਵਮੈਂਟ ਐਵਾਰਡ ਨਾਲ ਸਨਮਾਨਿਤ ਕੀਤਾ

ਜੈ ਕਿਸਾਨ !! ਮਨੁੱਖਤਾ ਦਾ ਆਦਰਸ਼

ਦਿ ਰੌਇਲ ਗਲੋਬਲ ਸਕੂਲ ਵਿਖੇ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ

WhatsApp Image 2026 09 01 at 18.00.00

ਪੰਜਾਬ ਗੱਤਕਾ ਐਸੋਸੀਏਸ਼ਨ ਵੱਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ11ਵੀਂ ਚਾਰ ਰੋਜ਼ਾ ‘ਪੰਜਾਬ ਸਟੇਟ ਸਬ ਜੂਨੀਅਰ, ਜੂਨੀਅਰ ਅਤੇ ਸੀਨੀਅਰ ਗਤਕਾ ਚੈਂਪੀਅਨਸ਼ਿਪ’ ਦਾ ਆਯੋਜਨ ਕੀਤਾ ਗਿਆ। ਜਿਸ ਵਿਚ ਪੰਜਾਬ ਭਰ ਦੇ ਸਾਰੇ ਜਿਲਿਆਂ ਦੇ 1000 ਤੋਂ ਵੱਧ ਖਿਡਾਰੀਆਂ ਨੇ ਭਾਗ ਲਿਆ।
ਪ੍ਰੋਗਰਾਮ ਦੀ ਪ੍ਰਧਾਨਗੀ ਆਲ ਇੰਡੀਆ ਗੱਤਕਾ ਫੈਡਰੇਸ਼ਨ ਦੇ ਪ੍ਰਧਾਨ ਡਾ. ਰਜਿੰਦਰ ਸਿੰਘ ਸੋਹਲ ਨੇ ਕੀਤੀ। ਓਹਨਾਂ ਨੇ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਆਲ ਇੰਡੀਆ ਪੱਧਰ ਤੇ ਗੱਤਕਾ ਖੇਡ ਮਾਨਤਾ ਪ੍ਰਾਪਤ ਹੈ। ਸਰਕਾਰ ਵੱਲੋਂ ਸਰਕਾਰੀ ਨੌਕਰੀ ਵਿਚ ਵੀ ਪ੍ਰਮੁੱਖਤਾ ਦਿੱਤੀ ਜਾਂਦੀ ਹੈ। ਓਹਨਾਂ ਨੇ ਬੱਚਿਆਂ ਨੂੰ ਪ੍ਰੇਰਿਤ ਕਰਦੇ ਹੋਏ ਕਿਹਾ ਕਿ ਬੱਚਿਆਂ ਨੂੰ ਖੇਡ ਦੀ ਭਾਵਨਾ ਅਤੇ ਮਰਯਾਦਾ ਦਾ ਪਾਲਣ ਕਰਨਾ ਚਾਹੀਦਾ ਹੈ। ਓਨਾ ਏਸ ਖੇਡ ਵਿਚ ਹਿੱਸਾ ਲੈ ਰਹੇ ਸਾਰੇ ਹੀ ਬੱਚਿਆਂ ਨੂੰ ਜੀ ਆਇਆਂ ਕਿਹਾ ਕਿ ਉਹ ਆਪਣੇ ਜੀਵਨ ਵਿਚ ਗੁਰੂ ਸਾਹਿਬ ਜੀ ਦੇ ਦਰਸਾਏ ਮਾਰਗ ਤੇ ਚੱਲਣ । ਏਸ ਮੌਕੇ ਹਲਕੇ ਤਲਵੰਡੀ ਸਾਬੋ ਦੇ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਰਵੀ ਪ੍ਰੀਤ ਸਿੰਘ ਸਿੱਧੂ ਨੇ ਬੱਚਿਆਂ ਦੀ ਹੌਸਲਾ ਅਫ਼ਜ਼ਾਈ ਲਈ 50,000 ਰੁਪਏ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਵੱਧ ਚੜ੍ਹ ਕੇ ਇਸ ਖੇਡ ਨੂੰ ਪ੍ਰਫੁੱਲਤ ਕਰਨਾ ਚਾਹੀਦਾ ਹੈ। ਸ. ਬਲਜਿੰਦਰ ਸਿੰਘ, ਜਰਨਲ ਸਕੱਤਰ, ਗੱਤਕਾ ਫੈਡਰੇਸ਼ਨ ਆਫ਼ ਇੰਡੀਆ ਨੇ ਪੰਜਾਬ ਗੱਤਕਾ ਐਸੋਸੀਏਸ਼ਨ ਦੀਆਂ ਪ੍ਰਾਪਤੀਆਂ ਬਾਰੇ ਚਾਨਣਾ ਪਾਇਆ। ਓਹਨਾਂ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਟੇਕ ਸਿੰਘ ਜੀ ਧਨੌਲਾ ਅਤੇ ਸ਼੍ਰੋਮਣੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਜਿੰਦਰ ਸਿੰਘ ਧਾਮੀ ਦਾ ਤਹਿ ਦਿਲੋਂ ਧੰਨਵਾਦ ਕੀਤਾ ਜਿਨਾਂ ਨੇ ਇਸ ਪ੍ਰੋਗਰਾਮ ਲਈ ਪੰਜਾਬ ਗਤਕਾ ਐਸੋਸੀਏਸ਼ਨ ਦੀ ਵੱਧ ਚੜ ਕੇ ਮਦਦ ਕੀਤੀ। ਇਸ ਮੌਕੇ ਗੁਰਪ੍ਰੀਤ ਸਿੰਘ ਜੱਜਲ, ਰਘੁਵੀਰ ਸਿੰਘ ਡੇਹਲੋਂ ,ਹਰਮਨ ਜੋਤ ਸਿੰਘ, ਰਾਜਵੀਰ ਸਿੰਘ, ਤਰਵਿੰਦਰ ਸਿੰਘ, ਕਾਕਾ ਸਿੰਘ ਬੁੰਗਾ ਮਸਤੂਆਣਾ ਸਾਹਿਬ , ਸ.ਨਰਿੰਦਰ ਜੀਤ ਸਿੰਘ, ਭਵਾਨੀਗੜ ,ਸ. ਭੋਲਾ ਸਿੰਘ ਇੰਚਾਰਜ, ਧਰਮ ਪ੍ਰਚਾਰ ਕਮੇਟੀ, ਮਾਲਵਾ ਜੋਨ, ਸ. ਜਗਤਾਰ ਸਿੰਘ ਹੈੱਡ ਗ੍ਰੰਥੀ,ਗਿਆਨੀ ਗੁਰਜੰਟ ਸਿੰਘ ਜੀ ਗ੍ਰੰਥੀ,
ਬਾਬਾ ਗੁਰਵਿੰਦਰ ਸਿੰਘ ਜੀ (ਜਥੇਦਾਰ ਪੰਜ ਪਿਆਰੇ),ਬਾਬਾ ਚਰਨਜੀਤ ਸਿੰਘ ਜੱਥੇਦਾਰ ਕਾਰ ਸੇਵਾ, ਦਿੱਲੀ ,ਸ. ਸੁੱਖਾ ਸਿੰਘ ਜਜਲ ਵੀ ਹਾਜ਼ਰ ਸਨ। ਇਸ ਮੌਕੇ ਡੀ ਐਸ ਪੀ ਸ.ਜਸਪਾਲ ਸਿੰਘ,ਬਠਿੰਡਾ ਨੇ ਵੀ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਅਤੇ ਖਿਡਾਰੀਆਂ ਦਾ ਉਤਸ਼ਾਹ ਵਧਾਇਆ।

Get real time update about this post categories directly on your device, subscribe now.

Unsubscribe
Page 3 News International Desk

Page 3 News International Desk

The Page 3 News is a Multilingual Worldwide daily newspaper founded in 2021. It is published in Bangkok, Thailand by the Page 3 News Thai Limited Partnership. Page 3 News is available to the world in all the three formats i.e. e-Paper, digital and print. The Page 3 News is having offices in many countries like Thailand, India, Canada, USA, etc. and is currently published in English, Thai, Hindi and Punjabi languages.

Related Posts

ਮੀਨਾ ਪਰਮਾਰ ਫਾਊਂਡੇਸ਼ਨ ਯੂਕੇ ਵੱਲੋਂ ਸਾਲਾਨਾ ਇਨਾਮ ਵੰਡ ਸਮਾਰੋਹ, ਦੋ ਸ਼ਖ਼ਸੀਅਤਾਂ ਨੂੰ ਲਾਈਫ ਟਾਈਮ ਅਚੀਵਮੈਂਟ ਐਵਾਰਡ ਨਾਲ ਸਨਮਾਨਿਤ ਕੀਤਾ

ਮੀਨਾ ਪਰਮਾਰ ਫਾਊਂਡੇਸ਼ਨ ਯੂਕੇ ਵੱਲੋਂ ਸਾਲਾਨਾ ਇਨਾਮ ਵੰਡ ਸਮਾਰੋਹ, ਦੋ ਸ਼ਖ਼ਸੀਅਤਾਂ ਨੂੰ ਲਾਈਫ ਟਾਈਮ ਅਚੀਵਮੈਂਟ ਐਵਾਰਡ ਨਾਲ ਸਨਮਾਨਿਤ ਕੀਤਾ

by Page 3 News International Desk
October 27, 2026
0
4

ਜਲੰਧਰ 26 ਅਕਤੂਬਰ ਮੀਨਾ ਪਰਮਾਰ ਫੌਨਡੇਸ਼ਨ ਯੂਕੇ ਦੀ ਸਰਪ੍ਰਸਤੀ ਹੇਠ ਸਲਾਨਾ ਇਨਾਮ ਵੰਡ ਪ੍ਰੋਗਰਾਮ ਰਾਜਪੂਤ ਭਵਨ ਲੱਧੇਵਾਲੀ ਵਿਖੇ ਕਰਵਾਏ ਗਏ।...

ਜੈ ਕਿਸਾਨ !! ਮਨੁੱਖਤਾ ਦਾ ਆਦਰਸ਼

by Page 3 News International Desk
August 30, 2026
0
5

ਅੰਦੋਲਨ ਤੋਂ ਉੱਦਮ ਵੱਲ ਮੁੜਨ ਦੀ ਲੋੜ,ਖੇਤੀਬਾੜੀ ਨੂੰ ਉਦਯੋਗ ਅਤੇ ਕਿਸਾਨ ਨੂੰ ਉਤਪਾਦਕ ਭਾਈਵਾਲ ਬਣਾਈਏ ! ਡਾ. ਇਕਬਾਲ ਸਿੰਘ ਲਾਲਪੁਰਾ...

ਦਿ ਰੌਇਲ ਗਲੋਬਲ ਸਕੂਲ ਵਿਖੇ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ

ਦਿ ਰੌਇਲ ਗਲੋਬਲ ਸਕੂਲ ਵਿਖੇ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ

by Page 3 News International Desk
August 11, 2026
0
4

ਦਿ ਰੌਇਲ ਗਲੋਬਲ ਸਕੂਲ, ਭੀਖੀ-ਮਾਨਸਾ ਮੁੱਖ ਮਾਰਗ ਵਿਖੇ ਤੀਜ ਦਾ ਤਿਉਹਾਰ ਬੜੇ ਉਤਸ਼ਾਹ, ਖੁਸ਼ੀ ਅਤੇ ਰਵਾਇਤੀ ਜੋਸ਼ ਨਾਲ ਮਨਾਇਆ ਗਿਆ।...

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪਾਵਨ ਬੀੜਾਂ ਕੈਨੇਡਾ ਭੇਜਣ ਸਬੰਧੀ ਗੁੰਮਰਾਹਕੁੰਨ ਪ੍ਰਚਾਰ ਤੋਂ ਸੁਚੇਤ ਰਹਿਣ ਸੰਗਤਾਂ- ਸ. ਕਾਹਲਵਾਂ

by Page 3 News International Desk
July 13, 2026
0
3

ਅੰਮ੍ਰਿਤਸਰ, 12 ਜੁਲਾਈ-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪਾਵਨ ਬੀੜਾਂ ਕੈਨੇਡਾ ਭੇਜਣ ਸਬੰਧੀ ਸੋਸ਼ਲ ਮੀਡੀਆ ਅਤੇ ਹੋਰ ਮਾਧਿਅਮਾਂ ਰਾਹੀਂ ਕੀਤੇ...

ਸਿੱਖਾਂ ਦੇ ਇਤਿਹਾਸਕ ਜ਼ਖ਼ਮਾਂ ਨੂੰ ਭਰਨ ਲਈ ਪਿਆਰ, ਨਿਆਂ ਅਤੇ ਭਾਵਨਾਤਮਕ ਆਪਣੱਤ ਦੀ ਲੋੜ ਹੈ ।

by Page 3 News International Desk
July 12, 2026
0
12

ਡਾ. ਇਕਬਾਲ ਸਿੰਘ ਲਾਲਪੁਰਾ ਸਿੱਖ ਪੰਥ ਦੀ ਸਿਰਜਣਾ ਮਨੁੱਖ ਤੋਂ ਦੇਵਤਾ ਵਜੋਂ ਕੀਤੀ ਗਈ ਸੀ। ਸ੍ਰੀ ਗੁਰੂ ਨਾਨਕ ਦੇਵ ਜੀ...

4 ਜੁਲਾਈ 1955 ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਹੋਏ ਹਮਲੇ ਦੀ ਯਾਦ ’ਚ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ

4 ਜੁਲਾਈ 1955 ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਹੋਏ ਹਮਲੇ ਦੀ ਯਾਦ ’ਚ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ

by Page 3 News International Desk
July 5, 2026
0
1

ਅੰਮ੍ਰਿਤਸਰ, 4 ਜੁਲਾਈ- ਪੰਜਾਬੀ ਸੂਬਾ ਮੋਰਚੇ ਦੌਰਾਨ ਸਮੇਂ ਦੀ ਸਰਕਾਰ ਵੱਲੋਂ 4 ਜੁਲਾਈ 1955 ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ...

Facebook Twitter Youtube Instagram Tumblr Pinterest

Page 3 News Multilingual Worldwide

The Page 3 News is a Multilingual Worldwide daily newspaper founded in 2021. It is published in Bangkok, Thailand by the Page 3 News Thai Limited Partnership. Page 3 News is available to the world in all the three formats i.e. e-Paper, digital and print.

The Page 3 News is having offices in many countries like Thailand, India, Canada, USA, etc. and is currently published in English, Thai, Hindi and Punjabi languages.

Category

Calanderwise News

November 2026
MTWTFSS
 1
2345678
9101112131415
16171819202122
23242526272829
30 
« Oct    

© 2024 Page 3 News - First Multilingual Worldwide Newspaper based in Thailand.

Welcome Back!

Login to your account below

Forgotten Password? Sign Up

Create New Account!

Fill the forms below to register

*By registering into our website, you agree to the Terms & Conditions and Privacy Policy.
All fields are required. Log In

Retrieve your password

Please enter your username or email address to reset your password.

Log In

Add New Playlist

No Result
View All Result
  • Home
  • Subscriptions
  • E-Paper
  • World News
  • Balochistan
  • USA
  • India
  • Thailand
  • Canada
  • UK
  • Australia
  • About Us
  • Contact
  • Privacy Policy
  • Terms and Conditions
  • Disclaimer

© 2024 Page 3 News - First Multilingual Worldwide Newspaper based in Thailand.

This website uses cookies. By continuing to use this website you are giving consent to cookies being used. Visit our Privacy and Cookie Policy.